Videos

Raju Srivastava Last Video: ਇਹ ਸੀ ਰਾਜੂ ਸ਼੍ਰੀਵਾਸਤਵ ਦੀ ਆਖ਼ਰੀ ਵੀਡੀਓ,Corona Caller-Tune Yaad Hai ? ਜਾਂਦੇ ਜਾਂਦੇ ਵੀ ਗਏ ਲੋਕਾਂ ਨੂੰ ਹਸਾ....

Raju Srivastava Last Video: ਮਸ਼ਹੂਰ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦਾ 58 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਹੈ।ਰਾਜੂ ਲੰਬੇ ਸਮੇਂ ਤੋਂ ਦਿੱਲੀ ਦੇ ਏਮਜ਼ ਹਸਪਤਾਲ ਵਿੱਚ ਦਾਖਲ ਸਨ। ਰਾਜੂ ਨੂੰ 10 ਅਗਸਤ ਨੂੰ ਦਿਲ ਦਾ ਦੌਰਾ ਪੈਣ ਤੋਂ ਬਾਅਦ ਏਮਜ਼ ਵਿੱਚ ਭਰਤੀ ਕਰਵਾਇਆ ਗਿਆ ਸੀ। ਉਹ ਪਿਛਲੇ 42 ਦਿਨਾਂ ਤੋਂ ਇੱਥੇ ਇਲਾਜ ਅਧੀਨ ਸੀ। ਮਸ਼ਹੂਰ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦਾ ਬੁੱਧਵਾਰਨੂੰ 58 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਹੈ।ਰਾਜੂ ਲੰਬੇ ਸਮੇਂ ਤੋਂ ਦਿੱਲੀ ਦੇ ਏਮਜ਼ ਹਸਪਤਾਲ ਵਿੱਚ ਦਾਖਲ ਸਨ। ਰਾਜੂ ਨੂੰ 10 ਅਗਸਤ ਨੂੰ ਦਿਲ ਦਾ ਦੌਰਾ ਪੈਣ ਤੋਂ ਬਾਅਦ ਏਮਜ਼ ਵਿੱਚ ਭਰਤੀ ਕਰਵਾਇਆ ਗਿਆ ਸੀ। ਦਿਲ ਦਾ ਦੌਰਾ ਪੈਣ ਤੋਂ ਕੁਝ ਘੰਟੇ ਪਹਿਲਾਂ ਰਾਜੂ ਨੇ ਦਰਸ਼ਕਾਂ ਲਈ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਸ਼ੇਅਰ ਕੀਤੀ ਸੀ। ਦੇਖੋ ਰਾਜੂ ਦੀ ਆਖਰੀ ਵੀਡੀਓ....

Share
Advertisement

More Videos

More Videos

More Videos

More Videos

More Videos

Read More