ਸ਼ਹਿਰ ਵਿੱਚ ਪੁਲਿਸ ਵੱਲੋਂ ਨਸ਼ਾ ਤਸਕਰਾਂ ਦੇ ਖਿਲਾਫ ਐਕਸ਼ਨ ਲੈਂਦੇ ਹੋਏ ਵੱਡੀ ਕਾਰਵਾਈ ਅਮਲ ਦੇ ਵਿੱਚ ਲਿਆਂਦੀ ਗਈ ਹੈ। ਪਿੰਡ ਤਲਵੰਡੀ ਤੋਂ ਬਾਅਦ ਹੁਣ ਲੁਧਿਆਣਾ ਦੇ ਦੁਗਰੀ ਸਥਿਤ ਭਾਈ ਹਿੰਮਤ ਸਿੰਘ ਨਗਰ ਵਿੱਚ ਰਾਹੁਲ ਨਾਂ ਦੇ ਨਸ਼ਾ ਤਸਕਰ ਦੀ ਪ੍ਰਾਪਟੀ ਉੱਤੇ ਕਾਰਵਾਈ ਹੋਈ। ਇਸ ਸਬੰਧੀ ਖੁਦ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਕੁਲਦੀਪ ਚਹਿਲ ਦੀ ਅਗਵਾਈ ਵਿੱਚ ਇਹ ਕਾਰਵਾਈ ਕੀਤੀ ਗਈ। ਇਲਾਕੇ ਵਿੱਚ ਸਹਿਮ ਦਾ ਮਾਹੌਲ ਪੈਦਾ ਹੋ ਗਿਆ, ਜਦੋਂ ਬੁਲਡੋਜ਼ਰ ਲਗਾ ਕੇ ਘਰ ਤੋੜਿਆ ਗਿਆ।
More Videos
More Videos
More Videos
More Videos
More Videos