Women's Health Day: ਜ਼ੀ ਪੰਜਾਬ ਹਰਿਆਣਾ ਹਿਮਾਚਲ ਵੱਲੋਂ ਔਰਤਾਂ ਦੀ ਸਿਹਤ ਲਈ ਅੰਤਰਰਾਸ਼ਟਰੀ ਕਾਰਵਾਈ ਦਿਵਸ ਮੌਕੇ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਮਾਹਿਰ ਡਾਕਟਰਾਂ ਵੱਲੋਂ ਮੋਟਾਪੇ ਅਤੇ ਪਤਲੇਪਨ ਨੂੰ ਲੈ ਕੇ ਵਿਸਥਾਰ ਨਾਲ ਚਰਚਾ ਕੀਤੀ ਗਈ। ਇਸ ਦੌਰਾਨ Nutritionist ਨੇ ਕੁਝ ਅਜਿਹੇ ਘਰੇਲੂ ਨੁਸਖ਼ੇ ਸਾਂਝੇ ਕੀਤੇ। ਜਿਨ੍ਹਾਂ ਵਿੱਚ ਮੋਟਾਪੇ ਅਤੇ ਪਤਲੇਪਨ ਦੇ ਸ਼ਿਕਾਰ ਲੋਕਾਂ ਨੂੰ ਇਹ ਜਾਣਕਾਰੀ ਦਿੱਤੀ।ਉਨ੍ਹਾਂ ਨੂੰ ਕਿਸ ਤਰ੍ਹਾਂ ਦਾ ਭੋਜਨ ਖਾਣਾ ਚਾਹੀਦਾ ਹੈ।
More Videos
More Videos
More Videos
More Videos
More Videos