International Yoga Day: ਅੱਜ 21 ਜੂਨ ਯਾਨੀ ਯੋਗ ਦਿਵਸ ਮੌਕੇ ਸੁਲਤਾਨਪੁਰ ਲੋਧੀ ਤੇ ਤਲਵੰਡੀ ਚੌਧਰੀਆਂ ਵਿੱਚ ਬੜੇ ਹੀ ਉਤਸ਼ਾਹ ਨਾਲ ਸਥਾਨਕ ਲੋਕਾਂ ਵੱਲੋਂ ਯੋਗਾ ਦਿਵਸ ਨੂੰ ਮਨਾਇਆ ਗਿਆ। ਇਸ ਮੌਕੇ ਖਾਸ ਤੌਰ ਉਤੇ ਰਾਜ ਸਭਾ ਮੈਂਬਰ ਅਤੇ ਵਾਤਾਵਰਨ ਪ੍ਰੇਮੀ ਸੰਤ ਸੀਚੇਵਾਲ ਵੱਲੋਂ ਸ਼ਿਰਕਤ ਕੀਤੀ ਗਈ। ਇਸ ਦੌਰਾਨ ਯੋਗਾ ਦੇ ਟਰੇਨਰ ਵੱਲੋਂ ਵੱਖ-ਵੱਖ ਤਰ੍ਹਾਂ ਦੀਆਂ ਯੋਗਾ ਦੀਆਂ ਐਕਸਰਸਾਈਜ਼ ਕਰਵਾਈਆਂ ਗਈਆਂ। ਇਸ ਦੌਰਾਨ ਸੰਤ ਸੀਚੇਵਾਲ ਨੇ ਕਿਹਾ ਕਿ ਯੋਗਾ ਇਨਸਾਨ ਦੀ ਜ਼ਿੰਦਗੀ ਦੇ ਵਿੱਚ ਬਹੁਤ ਹੀ ਵੱਡਾ ਮਹੱਤਵ ਹੈ। ਕਿਉਂਕਿ ਇਹ ਸਾਡੀ ਆਤਮਾ ਨੂੰ ਸਿੱਧੇ ਪਰਮਾਤਮਾ ਦੇ ਨਾਲ ਜੋੜਦਾ ਹੈ ਅਤੇ ਸਰੀਰ ਨੂੰ ਖ਼ਤਰਨਾਕ ਬਿਮਾਰੀਆਂ ਤੋਂ ਬਚਾਉਂਦਾ ਹੈ।
More Videos
More Videos
More Videos
More Videos
More Videos