Videos

Mansa News: ਬੋਹਾ ਦੇ ਬੱਕਰੀਆਂ ਚਾਰਨ ਵਾਲੇ ਨੌਜਵਾਨ ਨੇ ਯੂਜੀਸੀ ਨੈਟ ਦੀ ਪ੍ਰੀਖਿਆ ਕੀਤੀ ਪਾਸ

Mansa News: ਮਾਨਸਾ ਜ਼ਿਲ੍ਹੇ ਦੇ ਕਸਬਾ ਬੋਹਾ ਦੇ ਦੇ ਬੱਕਰੀਆਂ ਚਾਰਨ ਵਾਲੇ ਇੱਕ ਨੌਜਵਾਨ ਨੇ ਯੂਜੀਸੀ ਨੈਟ (ਇੰਗਲਿਸ਼) ਦੀ ਪ੍ਰੀਖਿਆ ਪਾਸ ਕਰਕੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ ਇਸ ਨੌਜਵਾਨ ਨੇ ਕਿਹਾ ਕਿ ਉਸ ਦਾ ਸੁਪਨਾ ਅਧਿਆਪਕ ਬਣਨ ਦਾ ਹੈ। ਕੋਮਲਦੀਪ ਸਿੰਘ ਨੇ ਯੂਜੀਸੀ ਨੈਟ ਦੀ ਪ੍ਰੀਖਿਆ ਪਾਸ ਕਰਕੇ ਆਪਣੀ ਮਜ਼ਦੂਰ ਮਾਪਿਆਂ ਦਾ ਨਾਮ ਰੋਸ਼ਨ ਕੀਤਾ ਹੈ। ਕੋਮਲਦੀਪ ਸਿੰਘ ਨੇ ਦੱਸਿਆ ਕਿ ਉਹ ਇੱਕ ਅਧਿਆਪਕ ਬਣਨਾ ਚਾਹੁੰਦੇ ਹਨ ਅਤੇ ਇਸ ਲਈ ਉਨ੍ਹਾਂ ਨੇ ਬੀਐਡ ਕਰਕੇ ਅਧਿਆਪਕ ਯੋਗਤਾ ਦਾ ਟੈਸਟ ਵੀ ਪਾਸ ਕੀਤਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਬਿਨਾਂ ਕਿਸੇ ਕੋਚਿੰਗ ਦੇ ਯੂਜੀਸੀ ਨੈਟ ਕਲੀਅਰ ਕੀਤਾ ਹੈ।

Video Thumbnail
Share
Advertisement

More Videos

More Videos

More Videos

More Videos

More Videos

Read More