Chandigarh News: ਕਾਂਗਰਸ ਵਾਲੇ ਪਾਸੇ ਤੋਂ ਪ੍ਰਧਾਨ ਐਚਐਸ ਲੱਕੀ ਦੀ ਅਗਵਾਈ ਹੇਠ ਸੈਕਟਰ-35 ਸਥਿਤ ਕਾਂਗਰਸ ਦਫ਼ਤਰ ਤੋਂ ਸੈਕਟਰ-34 ਸਥਿਤ ਭਾਜਪਾ ਦਫ਼ਤਰ ਵੱਲ ਜਾ ਰਹੇ ਸਨ। ਪਰ ਚੰਡੀਗੜ੍ਹ ਪੁਲਿਸ ਨੇ ਉਨ੍ਹਾਂ ਨੂੰ ਕਾਮਯਾਬ ਨਹੀਂ ਹੋਣ ਦਿੱਤਾ। ਉਨ੍ਹਾਂ ਨੂੰ ਕਾਂਗਰਸ ਭਵਨ ਦੇ ਬਾਹਰ ਹੀ ਰੋਕ ਲਿਆ ਗਿਆ। ਇਸ ਦੌਰਾਨ ਯੂਥ ਕਾਂਗਰਸ ਦੇ ਆਗੂਆਂ ਅਤੇ ਪੁਲੀਸ ਮੁਲਾਜ਼ਮਾਂ ਵਿਚਾਲੇ ਹੱਥੋਪਾਈ ਵੀ ਹੋਈ। ਪੁਲਿਸ ਨੇ ਉਨ੍ਹਾਂ ਨੂੰ ਬੈਰੀਕੇਡ ਕੀਤਾ ਹੋਇਆ ਸੀ। ਇਸ ਦੇ ਨਾਲ ਹੀ ਯੂਥ ਕਾਂਗਰਸੀ ਆਗੂਆਂ ਨੇ ਕਿਹਾ ਕਿ ਸਰਕਾਰ ਨੂੰ ਅਜਿਹੇ ਕਦਮ ਨਹੀਂ ਚੁੱਕਣੇ ਚਾਹੀਦੇ।
More Videos
More Videos
More Videos
More Videos
More Videos