Amritsar News: ਅੰਮ੍ਰਿਤਸਰ ਦੇ ਪਿੰਡ ਮਾਹਲ ਵਿਖੇ ਨੌਜਵਾਨ ਦਾ ਮੋਟਰਸਾਈਕਲ ਸਵਾਰਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਲੋਕਾਂ ਦਾ ਕਹਿਣਾ ਹੈ ਕਿ ਕੁੱਝ ਸਮਾਂ ਪਹਿਲਾਂ ਵੀ ਨੌਜਵਾਨ ਦੀ ਕੁੱਝ ਲੋਕਾਂ ਦੇ ਨਾਲ ਕਿਸੇ ਮਸਲੇ ਨੂੰ ਲੈ ਕੇ ਝਗੜਾ ਹੋ ਗਿਆ ਸੀ। ਜਿਸ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਨੌਜਵਾਨਾਂ ਨੂੰ ਕਾਬੂ ਵੀ ਕਰ ਲਿਆ ਸੀ। ਬੀਤੇ ਦਿਨ ਨੌਜਵਾਨ ਆਪਣੇ ਘਰ ਦੇ ਬਾਹਰ ਖੜ੍ਹਿਆ ਹੋਇਆ ਸੀ, ਬਾਇਕ ਸਵਾਰ ਕੁੱਝ ਬਦਮਾਸ਼ ਅਤੇ ਨੌਜਵਾਨ ਨੂੰ ਗੋਲੀ ਮਾਰਕੇ ਫਰਾਰ ਹੋ ਗਏ।
More Videos
More Videos
More Videos
More Videos
More Videos